JALANDHAR WEATHER

ਭ੍ਰਿਸਟਾਚਾਰ ਦੇ ਦੋਸ਼ਾਂ ਹੇਠ ਡੀ.ਐਸ.ਪੀ. ਸੁਰਿੰਦਰ ਬਾਂਸਲ ਗ੍ਰਿਫ਼ਤਾਰ

ਫ਼ਿਰੋਜ਼ਪੁਰ, 11 ਦਸੰਬਰ (ਤਪਿੰਦਰ ਸਿੰਘ)- ਪੰਜਾਬ ਪੁਲਿਸ ਵਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਚ ਡੀ.ਐਸ.ਪੀ. ਸਿਟੀ ਫ਼ਿਰੋਜ਼ਪੁਰ ਸੁਰਿੰਦਰ ਬਾਂਸਲ ਨੂੰ ਅੱਜ ਦੇਰ ਸ਼ਾਮ ਉਨ੍ਹਾਂ ਦੇ ਦਫਤਰ ਚੋ ਗ੍ਰਿਫਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ ਐਸ.ਪੀ.ਡੀ. ਰਣਧੀਰ ਕੁਮਾਰ ਨੇ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ