ਪ੍ਰਧਾਨ ਮੰਤਰੀ ਮੋਦੀ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਵਾਂਗੇ - ਮੋਹਨ ਯਾਦਵ

ਭੋਪਾਲ, 11 ਦਸੰਬਰ - ਮੱਧ ਪ੍ਰਦੇਸ਼ ਦਾ ਨਵੇਂ ਮੁੱਖ ਮੰਤਰੀ ਵਜੋਂ ਚੁਣੇ ਜਾਣ ਤੋਂ ਬਾਅਦ ਮੋਹਨ ਯਾਦਵ ਨੇ ਕਿਹਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਵਾਂਗੇ"।