JALANDHAR WEATHER

ਪ੍ਰਦੀਪ ਕਲੇਰ ਦੇ ਪੁਲਿਸ ਰਿਮਾਂਡ ’ਚ ਦੋ ਦਿਨ ਦਾ ਵਾਧਾ

ਫਰੀਦਕੋਟ, 12 ਫਰਵਰੀ (ਜਸਵੰਤ ਸਿੰਘ ਪੁਰਬਾ)-ਬੇਅਦਬੀ ਦੇ ਮਾਮਲਿਆਂ ’ਚ ਭਗੌੜੇ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਦੋ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਅਦਾਲਤ ’ਚ ਪੇਸ਼ ਕੀਤਾ ਗਿਆ। ਪੁਲਿਸ ਦੀ ਅਰਜ਼ੀ ’ਤੇ ਮਾਣਯੋਗ ਅਦਾਲਤ ਨੇ ਪ੍ਰਦੀਪ ਕਲੇਰ ਨੂੰ ਮੁੜ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਜ਼ਿਲ੍ਹਾ ਪੁਲਿਸ ਨੇ ਪ੍ਰਦੀਪ ਕਲੇਰ ਨੂੰ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ