ਬਿਹਾਰ: ਵਿਧਾਨ ਸਭਾ ’ਚ ਸਪੀਕਰ ਦੇ ਖ਼ਿਲਾਫ਼ ਬੇਭਰੋਸਗੀ ਮਤਾ ਕੀਤਾ ਗਿਆ ਪੇਸ਼
ਪਟਨਾ, 12 ਫਰਵਰੀ- ਬਿਹਾਰ ਵਿਧਾਨ ਸਭਾ ਦੇ ਸਪੀਕਰ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਅਵਧ ਬਿਹਾਰੀ ਚੌਧਰੀ ਨੂੰ ਹਟਾਉਣ ਦਾ ਪ੍ਰਸਤਾਵ ਸੂਬਾ ਵਿਧਾਨ ਸਭਾ ’ਚ ਪੇਸ਼ ਕੀਤਾ ਗਿਆ ਹੈ।