JALANDHAR WEATHER

ਚੰਡੀਗੜ੍ਹ ’ਚ ਕੇਂਦਰੀ ਮੰਤਰੀਆਂ ਅਤੇ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ ਸ਼ੁਰੂ

ਚੰਡੀਗੜ੍ਹ, 12 ਫਰਵਰੀ- ਚੰਡੀਗੜ੍ਹ ’ਚ ਕੇਂਦਰੀ ਮੰਤਰੀਆਂ ਅਤੇ ਕਿਸਾਨ ਯੂਨੀਅਨ ਦੇ ਦੋਵੇਂ ਫਰਮਾਂ ਦੇ ਨੁਮਾਇੰਦਿਆਂ ਵਿਚਕਾਰ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ’ਚ ਕੇਂਦਰੀ ਫੂਡ ਸਪਲਾਈ ਮੰਤਰੀ ਪੀਊਸ਼ ਗੋਇਲ, ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆ ਨੰਦ ਰਾਏ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਅਰਜਨ ਮੁੰਡਾ ਹਿੱਸਾ ਲੈ ਰਹੇ ਹਨ ਜਦਕਿ ਦੂਜੇ ਪਾਸੇ ਕਿਸਾਨ ਯੂਨੀਅਨ ਆਗੂਆਂ ’ਚ ਜਗਜੀਤ ਸਿੰਘ ਡੱਲੇਵਾਲ, ਸਰਵਨ ਸਿੰਘ ਪੰਧੇਰ ਅਤੇ ਬਲਦੇਵ ਸਿੰਘ ਸਿਰਸਾ ਆਦਿ ਸ਼ਾਮਿਲ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ