ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮੁੱਖ ਮਿਸ਼ਨ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ - ਅਮਿਤ ਸ਼ਾਹ

ਨਵੀਂ ਦਿੱਲੀ, 21 ਫਰਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮੁੱਖ ਮਿਸ਼ਨ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ, ਜਦੋਂ ਕਿ ਇੰਡੀਆ ਗੱਠਜੋੜ ਪਾਰਟੀ ਮੁਖੀਆਂ ਦੇ ਵਾਰਸਾਂ ਦੇ ਕੈਰੀਅਰ ਨੂੰ ਬਣਾਉਣ 'ਤੇ ਕੇਂਦਰਿਤ ਹੈ।