JALANDHAR WEATHER

26 ਫਰਵਰੀ ਤੋਂ 1 ਮਾਰਚ ਤੱਕ ਬ੍ਰੇਕ ਹੋਵੇਗੀ - 'ਭਾਰਤ ਜੋੜੋ ਨਿਆਂ ਯਾਤਰਾ' 'ਤੇ ਜੈਰਾਮ ਰਮੇਸ਼

ਨਵੀਂ ਦਿੱਲੀ, 21 ਫਰਵਰੀ - 'ਭਾਰਤ ਜੋੜੋ ਨਿਆਂ ਯਾਤਰਾ' 'ਤੇ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਕਿਹਾ, "...26 ਫਰਵਰੀ ਤੋਂ 1 ਮਾਰਚ ਤੱਕ ਬ੍ਰੇਕ ਹੋਵੇਗੀ ਕਿਉਂਕਿ ਦਿੱਲੀ 'ਚ ਚੋਣਾਂ ਨੂੰ ਲੈ ਕੇ ਕਈ ਅਹਿਮ ਬੈਠਕਾਂ ਹਨ ਅਤੇ ਰਾਹੁਲ ਗਾਂਧੀ ਦਾ ਉਥੇ ਮੌਜੂਦ ਹੋਣਾ ਜ਼ਰੂਰੀ ਹੈ। 27-28 ਫਰਵਰੀ ਨੂੰ ਰਾਹੁਲ ਗਾਂਧੀ ਕੈਂਬਰਿਜ ਯੂਨੀਵਰਸਿਟੀ ਜਾਣਗੇ, ਉਥੇ ਉਹ ਦੋ ਭਾਸ਼ਣ ਦੇਣਗੇ...ਅਸੀਂ 2 ਮਾਰਚ ਤੋਂ ਯਾਤਰਾ ਮੁੜ ਸ਼ੁਰੂ ਕਰਾਂਗੇ ਅਤੇ 5 ਮਾਰਚ ਨੂੰ ਰਾਹੁਲ ਗਾਂਧੀ ਮਹਾਕਾਲੇਸ਼ਵਰ ਮੰਦਰ ਜਾਣਗੇ...''। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ