JALANDHAR WEATHER

ਸੋਨੀਆ ਗਾਂਧੀ ਦੇ ਰਾਜ ਸਭਾ ਮੈਂਬਰ ਵਜੋਂ ਨਿਰਵਿਰੋਧ ਚੁਣੇ ਜਾਣ 'ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤੀ ਵਧਾਈ

ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ) - ਰਾਜਸਥਾਨ ਕਾਂਗਰਸ ਦੇ ਇੰਚਾਰਜ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਲ ਇੰਡਿਆ ਕਾਂਗਰਸ ਪਾਰਟੀ ਦੀ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਸੋਨੀਆ ਗਾਂਧੀ ਨੂੰ ਰਾਜਸਥਾਨ ਸੂਬੇ ਤੋਂ ਰਾਜ ਸਭਾ ਲ‌ਈ ਨਿਰਵਿਰੋਧ ਚੁਣੇ ਜਾਣ 'ਤੇ ਵਧਾਈ ਦਿੱਤੀ ਹੈ । 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ