JALANDHAR WEATHER

ਅਖਿਲੇਸ਼ ਯਾਦਵ ਹੋਣਗੇ ਮੁੰਬਈ ਯੂਥ ਕਾਂਗਰਸ ਦੇ ਨਵੇਂ ਪ੍ਰਧਾਨ

ਮਹਾਰਾਸ਼ਟਰ, 21 ਫਰਵਰੀ- ਜੀਸ਼ਾਨ ਸਿੱਦੀਕੀ ਨੂੰ ਮੁੰਬਈ ਯੂਥ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਜੀਸ਼ਾਨ ਸਿੱਦੀਕੀ ਨੂੰ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਅਖਿਲੇਸ਼ ਯਾਦਵ ਨੂੰ ਉਨ੍ਹਾਂ ਦੀ ਥਾਂ ’ਤੇ ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਮਹੀਨੇ ਦੇ ਸ਼ੁਰੂ ਵਿਚ ਜ਼ੀਸ਼ਾਨ ਸਿੱਦੀਕੀ ਦੇ ਪਿਤਾ ਬਾਬਾ ਸਿੱਦੀਕੀ ਕਾਂਗਰਸ ਛੱਡ ਕੇ ਅਜੀਤ ਪਵਾਰ ਧੜੇ ਐਨ.ਸੀ.ਪੀ. ਵਿਚ ਸ਼ਾਮਿਲ ਹੋ ਗਏ ਸਨ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ