JALANDHAR WEATHER

ਮਸ਼ਹੂਰ ਰੇਡੀਓ ਪੇਸ਼ਕਾਰ ਅਤੇ 'ਗੀਤਮਾਲਾ' ਦੀ ਸੁਨਹਿਰੀ ਆਵਾਜ਼ ਅਮੀਨ ਸਯਾਨੀ ਦਾ 91 ਸਾਲ ਦੀ ਉਮਰ 'ਚ ਦਿਹਾਂਤ

ਮੁੰਬਈ , 21 ਫਰਵਰੀ – ਮਸ਼ਹੂਰ ਰੇਡੀਓ ਹੋਸਟ ਅਮੀਨ ਸਯਾਨੀ ਦੀ ਦਿਲ ਦਾ ਦੌਰਾ ਪੈਣ ਕਾਰਨ 91 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਈ ਹੈ। ਉਨ੍ਹਾਂ ਦੇ ਪੁੱਤਰ ਰਾਜਿਲ ਸਯਾਨੀ ਨੇ ਕਿਹਾ ਰਾਜਿਲ ਸਯਾਨੀ ਨੇ ਦੱਸਿਆ ਕਿ ਪਿਤਾ ਨੂੰ ਮੁੰਬਈ ਦੇ ਐਚਐਨ ਰਿਲਾਇੰਸ ਹਸਪਤਾਲ ਲਿਜਾਇਆ ਗਿਆ ਪਰ ਬਚਾਇਆ ਨਹੀਂ ਜਾ ਸਕਿਆ। ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਅੰਤਿਮ ਸੰਸਕਾਰ ਕੀਤਾ ਜਾਵੇਗਾ। 21 ਦਸੰਬਰ, 1932 ਨੂੰ ਜਨਮੇ ਅਮੀਨ ਸਯਾਨੀ ਰੇਡੀਓ ਜਗਤ ਦੇ ਸੁਪਰਸਟਾਰ ਸਨ। ਉਨ੍ਹਾਂ ਨੇ ਰੇਡੀਓ ਨੂੰ ਮਾਨਤਾ ਦਿਵਾਉਣ ’ਚ ਵੱਡਾ ਯੋਗਦਾਨ ਪਾਇਆ। ‘ਗੀਤ ਮਾਲਾ’ ਉਨ੍ਹਾਂ ਦੇ ਪ੍ਰਸਿੱਧ ਪ੍ਰੋਗਰਾਮਾਂ ’ਚੋਂ ਇਕ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ