JALANDHAR WEATHER

ਅਦਾਕਾਰ ਮਹੇਸ਼ ਬਾਬੂ ਨੇ ਹੈਦਰਾਬਾਦ ਦੇ ਜੁਬਲੀ ਹਿਲਜ਼ ਵਿਚ ਇਕ ਪੋਲਿੰਗ ਬੂਥ 'ਤੇ ਪਾਈ ਵੋਟ

ਹੈਦਰਾਬਾਦ , 30 ਨਵੰਬਰ - ਤੇਲੰਗਾਨਾ ਦੀਆਂ 119 ਸੀਟਾਂ 'ਤੇ ਵੋਟਿੰਗ ਜਾਰੀ, ਦੁਪਹਿਰ 3 ਵਜੇ ਤੱਕ 51.89% ਵੋਟਿੰਗ ।  ਅਦਾਕਾਰ ਮਹੇਸ਼ ਬਾਬੂ ਨੇ ਅੱਜ ਹੈਦਰਾਬਾਦ ਦੇ ਜੁਬਲੀ ਹਿਲਜ਼ ਵਿਚ ਇਕ ਪੋਲਿੰਗ ਬੂਥ 'ਤੇ ਆਪਣੀ ਵੋਟ ਪਾਈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ