JALANDHAR WEATHER

ਮੈਨੂੰ ਖ਼ੁਸ਼ੀ ਹੈ ਕਿ ਮੇਰੀ ਮੁਅੱਤਲੀ ਰੱਦ ਕਰ ਦਿੱਤੀ ਗਈ- ਰਾਘਵ ਚੱਢਾ

ਨਵੀਂ ਦਿੱਲੀ, 4 ਦਸੰਬਰ- ‘ਆਪ’ ਸਾਂਸਦ ਰਾਘਵ ਚੱਢਾ ਨੇ ਕਿਹਾ ਕਿ 11 ਅਗਸਤ ਨੂੰ ਮੈਨੂੰ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਮੈਂ ਆਪਣੀ ਮੁਅੱਤਲੀ ਨੂੰ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਗਿਆ ਸੀ। ਸੁਪਰੀਮ ਕੋਰਟ ਨੇ ਇਸ ਦਾ ਨੋਟਿਸ ਲਿਆ ਅਤੇ ਹੁਣ 115 ਦਿਨਾਂ ਬਾਅਦ ਮੇਰੀ ਮੁਅੱਤਲੀ ਵਾਪਸ ਲੈ ਲਈ ਗਈ ਹੈ। ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੇਰੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਅਤੇ ਮੈਂ ਸੁਪਰੀਮ ਕੋਰਟ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ