JALANDHAR WEATHER

ਕਾਂਗਰਸ ਦੇ ਸੰਸਦ ਮੈਂਬਰ ਨੇ ਕੁਦਰਤੀ ਆਫ਼ਤਾਂ ਦੇ ਮੱਦੇਨਜ਼ਰ ਤਿਆਰੀ ਦੀ ਲੋੜ' 'ਤੇ ਚਰਚਾ ਕਰਨ ਲਈ ਲੋਕ ਸਭਾ ਚ ਦਿੱਤਾ ਮੁਲਤਵੀ ਪ੍ਰਸਤਾਵ ਨੋਟਿਸ

 ਨਵੀਂ ਦਿੱਲੀ, 5 ਦਸੰਬਰ - ਕਾਂਗਰਸ ਦੇ ਸੰਸਦ ਮੈਂਬਰ ਮਣਿਕਮ ਟੈਗੋਰ ਨੇ "ਚੇਨਈ ਵਿਚ ਭਾਰੀ ਬਾਰਸ਼ ਦੇ ਗੰਭੀਰ ਪ੍ਰਭਾਵ...ਖਾਸ ਕਰਕੇ ਰਨਵੇਅ 'ਤੇ ਪਾਣੀ ਦੇ ਕਾਰਨ ਹਵਾਈ ਅੱਡੇ ਦੇ ਬੰਦ ਹੋਣ ਅਤੇ ਚੱਕਰਵਾਤ ਮਿਚੌਂਗ ਵਰਗੀਆਂ ਕੁਦਰਤੀ ਆਫ਼ਤਾਂ ਦੇ ਮੱਦੇਨਜ਼ਰ ਤਿਆਰੀ ਦੀ ਲੋੜ' 'ਤੇ ਚਰਚਾ ਕਰਨ ਲਈ ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ