JALANDHAR WEATHER

ਰਾਸ਼ਟਰਪਤੀ ਕਰ ਸਕਦੈ ਧਾਰਾ 370 ਨੂੰ ਹਟਾਉਣ ਦਾ ਐਲਾਨ- ਸੁਪਰੀਮ ਕੋਰਟ

ਨਵੀਂ ਦਿੱਲੀ, 11 ਦਸੰਬਰ- ਸੁਪਰੀਮ ਕੋਰਟ ਨੇ ਕਿਹਾ ਕਿ ਉਸ ਦਾ ਮੰਨਣਾ ਹੈ ਕਿ ਧਾਰਾ 370 ਦੀ ਹੋਂਦ ਖ਼ਤਮ ਹੋਣ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ ਦੀ ਰਾਸ਼ਟਰਪਤੀ ਦੀ ਸ਼ਕਤੀ ਜੰਮੂ-ਕਸ਼ਮੀਰ ਦੀ ਸੰਵਿਧਾਨ ਸਭਾ ਦੇ ਭੰਗ ਹੋਣ ਤੋਂ ਬਾਅਦ ਵੀ ਕਾਇਮ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਧਾਰਾ 370 ਜੰਮੂ-ਕਸ਼ਮੀਰ ਦੇ ਸੰਘ ਨਾਲ ਸੰਵਿਧਾਨਕ ਏਕੀਕਰਨ ਲਈ ਸੀ ਅਤੇ ਇਹ ਭੰਗ ਕਰਨ ਲਈ ਨਹੀਂ ਸੀ ਅਤੇ ਰਾਸ਼ਟਰਪਤੀ ਇਹ ਐਲਾਨ ਕਰ ਸਕਦਾ ਹੈ ਕਿ ਧਾਰਾ 370 ਦੀ ਹੋਂਦ ਖ਼ਤਮ ਹੋ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ