JALANDHAR WEATHER

30 ਸਤੰਬਰ ਤੱਕ ਜੰਮੂ ਅਤੇ ਕਸ਼ਮੀਰ ਵਿਚ ਕਰਵਾਈਆਂ ਜਾਣ ਚੋਣਾਂ- ਸੀ.ਜੇ.ਆਈ.

ਨਵੀਂ ਦਿੱਲੀ, 11 ਦਸੰਬਰ- ਸੀ.ਜੇ.ਆਈ. ਨੇ ਧਾਰਾ 370 ਦੇ ਮਾਮਲੇ ਵਿਚ ਫ਼ੈਸਲਾ ਪੜ੍ਹਦਿਆਂ ਕਿਹਾ ਕਿ ਅਸੀਂ ਨਿਰਦੇਸ਼ ਦਿੰਦੇ ਹਾਂ ਕਿ ਭਾਰਤ ਦੇ ਚੋਣ ਕਮਿਸ਼ਨ ਵਲੋਂ ਜੰਮੂ ਅਤੇ ਕਸ਼ਮੀਰ ਦੀ ਵਿਧਾਨ ਸਭਾ ਦੀਆਂ ਚੋਣਾਂ 30 ਸਤੰਬਰ 2024 ਤੱਕ ਕਰਵਾਉਣ ਲਈ ਕਦਮ ਚੁੱਕੇ ਜਾਣ। ਉਨ੍ਹਾਂ ਵਲੋਂ ਜੰਮੂ ਕਸ਼ਮੀਰ ਵਿਚ ਧਾਰਾ 370 ਨੂੰ ਜਾਇਜ਼ ਠਹਿਰਾਇਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ