JALANDHAR WEATHER

ਪ੍ਰਧਾਨ ਮੰਤਰੀ ਮੋਦੀ ਅੱਜ ਗੁਜਰਾਤ 'ਚ ਰੱਖਣਗੇ 22,850 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ

ਨਵੀਂ ਦਿੱਲੀ, 22 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਜਰਾਤ ਮਿਲਕ ਫੈੱਡ ਦੇ ਗੋਲਡਨ ਜੁਬਲੀ ਸਮਾਰੋਹ ਵਿਚ ਸ਼ਾਮਿਲ ਹੋਣਗੇ, 22,850 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ