JALANDHAR WEATHER

ਮੌਜੂਦਾ ਮੁੱਖ ਮੰਤਰੀ ਦੇ ਜੇਲ੍ਹ ਵਿਚ ਹੋਣ ਦੀ ਇਹ ਪਹਿਲੀ ਘਟਨਾ ਨਹੀਂ ਹੈ - ਕਪਿਲ ਸਿੱਬਲ ਨੂੰ ਝਾਰਖੰਡ ਭਾਜਪਾ ਦੇ ਪ੍ਰਧਾਨ ਬਾਬੂਲਾਲ ਮਰਾਂਡੀ

ਰਾਂਚੀ, 22 ਫਰਵਰੀ - ਕਾਨੂੰਨ ਦੇ ਰਾਜ ਨੂੰ ਬਰਕਰਾਰ ਰੱਖਣ ਅਤੇ ਨੇਤਾਵਾਂ ਨੂੰ ਜਵਾਬਦੇਹ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਲੋਂ 1975 ਵਿਚ ਸੰਸਦ ਦਾ ਦਰਜਾ ਗੁਆਉਣ ਦੀ ਉਦਾਹਰਣ ਦਿੰਦੇ ਹੋਏ, ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਪ੍ਰਧਾਨ ਬਾਬੂਲਾਲ ਮਰਾਂਡੀ ਨੇ ਸੀਨੀਅਰ ਵਕੀਲ ਕਪਿਲ ਸਿੱਬਲ ਨੂੰ ਇਕ ਪੱਤਰ ਲਿਖਿਆ ਹੈ ਅਤੇ ਕਿਹਾ ਕਿ ਮੌਜੂਦਾ ਮੁੱਖ ਮੰਤਰੀ ਦੇ ਜੇਲ੍ਹ ਵਿਚ ਹੋਣ ਦੀ ਇਹ ਪਹਿਲੀ ਘਟਨਾ ਨਹੀਂ ਹੈ। ਕਪਿਲ ਸਿੱਬਲ, ਇਕ ਕਥਿਤ ਜ਼ਮੀਨ ਘੁਟਾਲੇ ਨਾਲ ਜੁੜੇ ਇਕ ਮਨੀ ਲਾਂਡਰਿੰਗ ਮਾਮਲੇ ਵਿਚ 31 ਜਨਵਰੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਸੁਪਰੀਮ ਕੋਰਟ ਵਿਚ ਹੇਮੰਤ ਸੋਰੇਨ ਦੀ ਨੁਮਾਇੰਦਗੀ ਕਰ ਰਹੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ