JALANDHAR WEATHER

ਤਪਾ ਮੰਡੀ: ਕਿਸਾਨ ਯੂਨੀਅਨ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਗਈ ਨਾਅਰੇਬਾਜ਼ੀ

ਤਪਾ ਮੰਡੀ, 22 ਫਰਵਰੀ (ਵਿਜੇ ਸ਼ਰਮਾ)-ਬੀਤੇ ਕੱਲ੍ਹ ਖਨੌਰੀ ਬਾਰਡਰ ’ਤੇ ਬਠਿੰਡਾ ਜ਼ਿਲ੍ਹੇ ਨਾਲ ਸੰਬੰਧਿਤ ਪਿੰਡ ਬਲੋਂ ਦਾ ਸ਼ੁਭ ਕਰਨ ਸਿੰਘ ਜਿਸ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ, ਉਸ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਬਠਿੰਡਾ ਚੰਡੀਗੜ੍ਹ ਐੱਨ.ਐੱਚ. ਸੱਤ ’ਤੇ ਜਾਮ ਕੀਤਾ ਗਿਆ। ਕਿਸਾਨ ਯੂਨੀਅਨ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਹਾਈਵੇਅ ਦੇ ਬੰਦ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ