JALANDHAR WEATHER

ਸ਼ੁਭਕਰਨ ਸਿੰਘ ਨੂੰ ਸ਼ਹੀਦ ਦਾ ਦਰਜਾ ਤੇ ਉਚਿਤ ਮੁਆਵਜਾ ਪਰਿਵਾਰ ਨੂੰ ਮਿਲੇ

ਪਟਿਆਲਾ, 22 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਲੰਘੇ ਦਿਨੀਂ ਖਨੌਰੀ ਪੰਜਾਬ ਹਰਿਆਣਾ ਸਰਹੱਦ ’ਤੇ ਆਰੰਭ ਹੋਏ ਕਿਸਾਨੀ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਸ਼ੁਭਕਰਨ ਸਿੰਘ ਨੂੰ ਸ਼ਹੀਦ ਦਾ ਦਰਜਾ ਦੇ ਕੇ ਉੱਚਿਤ ਮੁਆਵਜ਼ਾ ਉਸ ਦੇ ਪਰਿਵਾਰ ਨੂੰ ਦਿੱਤਾ ਜਾਵੇ ਜਦੋਂ ਤੱਕ ਇਹ ਸਰਕਾਰ ਲਿਖ਼ਤੀ ਭਰੋਸਾ ਨਹੀਂ ਦਿੰਦੀ ਉਦੋਂ ਤੱਕ ਨਾ ਹੀ ਪੋਸਟਮਾਰਟਮ ਕਰਵਾਇਆ ਜਾਵੇਗਾ ਨਾ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ। ਇਹ ਮੰਗ ਅੱਜ ਮੋਰਚਰੀ ’ਚ ਪਹੁੰਚੇ ਕਿਸਾਨਾਂ ਵਲੋਂ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ