JALANDHAR WEATHER

ਗੰਨਾ ਕਾਸ਼ਤਕਾਰਾਂ ਲਈ ਮੋਦੀ ਸਰਕਾਰ ਦੀ ਵੱਡੀ ਸੌਗਾਤ!

ਨਵੀਂ ਦਿੱਲੀ, 22 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੰਨਾ ਖਰੀਦ ਦੀ ਕੀਮਤ ’ਚ ਇਤਿਹਾਸਕ ਵਾਧੇ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਮਿਲੀ ਮਨਜ਼ੂਰੀ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਅਗਵਾਈ ’ਚ ਕੇਂਦਰ ਸਰਕਾਰ ਕਿਸਾਨਾਂ ਦੇ ਕਲਿਆਣ ਨਾਲ ਜੁੜੇ ਹਰ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਕਿਹਾ ਕਿ ਦੇਸ਼ਭਰ ਦੇ ਆਪਣੇ ਕਿਸਾਨ ਭਰਾ-ਭੈਣਾਂ ਦੇ ਕਲਿਆਣ ਨਾਲ ਜੁੜੇ ਹਰ ਸੰਕਲਪ ਨੂੰ ਪੂਰਾ ਕਰਨ ਲਈ ਸਾਡੀ ਸਰਕਾਰ ਵਚਨਬੱਧ ਹੈ। ਇਸੇ ਕੜੀ ’ਚ ਗੰਨਾ ਖਰੀਦ ਦੀ ਕੀਮਤ ’ਚ ਇਤਿਹਾਸਕ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ