JALANDHAR WEATHER

ਜੰਡਿਆਲਾ ਗੁਰੂ ਤੋਂ ਅਗਵਾਹ ਕੀਤੇ ਨੌਜਵਾਨ ਦੀ ਮਿਲੀ ਲਾਸ਼

ਜੰਡਿਆਲਾ ਗੁਰੂ, 22 ਫਰਵਰੀ (ਹਰਜਿੰਦਰ ਸਿੰਘ ਕਲੇਰ)- ਬੀਤੇ ਦਿਨੀਂ ਜੰਡਿਆਲਾ ਗੁਰੂ ਤੋਂ ਅਗਵਾਹ ਕੀਤੇ ਨੌਜਵਾਨ ਦੀ ਕਸਬਾ ਬੰਡਾਲਾ ਨੇੜੇ ਡਰੇਨ ਕੋਲੋਂ ਲਾਸ਼ ਬਰਾਮਦ ਕੀਤੀ ਗਈ ਹੈ। ਚੌਂਕੀ ਇੰਚਾਰਜ ਰਾਜਬੀਰ ਸਿੰਘ ਨੇ ਦੱਸਿਆ ਕਿ ਲਾਸ਼ ਕਬਜ਼ੇ ’ਚ ਲੈ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਪੁਲਿਸ ਵਲੋਂ ਅਗਵਾਹਕਾਰਾਂ ’ਤੇ ਪਹਿਲਾਂ ਹੀ ਪਰਚਾ ਦਰਜ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ