JALANDHAR WEATHER

ਭਾਈ ਬਲਦੇਵ ਸਿੰਘ ਵਡਾਲਾ ਕਿਸਾਨਾਂ ਦਾ ਹਾਲ ਚਾਲ ਪੁੱਛਣ ਰਜਿੰਦਰਾ ਹਸਪਤਾਲ ਪਹੁੰਚੇ

ਪਟਿਆਲਾ, 22 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਕਿਸਾਨਾਂ ਵਲੋਂ ਵਿੱਢੇ ਗਏ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਕਿਸਾਨ ਆਗੂ ਜਾਂ ਹੋਰ ਕਾਰਕੁੰਨਾਂ ਨੂੰ ਰਾਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਾਇਆ ਗਿਆ ਸੀ, ਜਿੱਥੇ ਹੁਣੇ-ਹੁਣੇ ਪੰਥਕ ਸ਼ਖਸੀਅਤਾਂ ਤੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਵੀ ਆਪਣੇ ਸਾਥੀਆਂ ਸਮੇਤ ਮੁਲਾਕਾਤ ਕਰਨ ਪਹੁੰਚੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ