JALANDHAR WEATHER

ਪੰਜਾਬ ਸਰਕਾਰ ਆਪਣੀ ਸਥਿਤੀ ਸਪੱਸ਼ਟ ਕਰੇ ਕਿਸਾਨਾਂ ਨਾਲ ਕਿ ਕੇਂਦਰ ਨਾਲ: ਡੱਲੇਵਾਲ

ਪਟਿਆਲਾ, 22 ਫਰਵਰੀ (ਅਮਰਬੀਰ ਸਿੰਘ ਸਿੰਘ ਆਹਲੂਵਾਲੀਆ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਵੀ ਅਸੀਂ ਅਪੀਲ ਕੀਤੀ ਸੀ ਕਿ ਸਾਡੀ ਮੀਟਿੰਗ ’ਚ ਆਓ ਕਿਉਂਕਿ ਕੇਂਦਰ ਤੇ ਹਰਿਆਣਾ ਸਰਕਾਰ ਵਲੋਂ ਅਣਮਨੁੱਖੀ ਤਸ਼ੱਦਦ ਕਿਸਾਨਾਂ ’ਤੇ ਕੀਤਾ ਜਾ ਰਿਹਾ ਹੈ ਪਰ ਕਾਰਵਾਈ ਕਰਨ ਦੀਆਂ ਗੱਲਾਂ ਕਹਿ ਕੇ ਸਾਰ ਰਹੇ ਹਨ ਪਰ ਕਾਰਵਾਈ ਕੋਈ ਨਹੀਂ ਕਰ ਰਹੀ। ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਕਿਸਾਨਾਂ ਨਾਲ ਹੈ ਜਾਂ ਸਟੈਂਡ ਸਦਾ ਕੇਂਦਰ ਜਾਂ ਹਰਿਆਣਾ ਸਰਕਾਰ ਨਾਲ ਉਹਦੀ ਅਸਲ ਭੂਮਿਕਾ ਕੀ ਹੈ। ਇਹ ਗੱਲ ਕਿਸਾਨ ਆਗੂ ਵਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫਰੰਸ ਦੌਰਾਨ ਕਹੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ