JALANDHAR WEATHER

ਕਿਸਾਨੀ ਅੰਦੋਲਨ ਨੂੰ ਲੈ ਕੇ ਪੰਜਾਬ ਸਰਕਾਰ ਦੀ ਭੂਮਿਕਾ ਸ਼ੱਕੀ- ਪੰਧੇਰ, ਡੱਲੇਵਾਲ

ਪਟਿਆਲਾ, 22 ਫਰਵਰੀ (ਦਮਨਜੀਤ ਸਿੰਘ)- ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਸਰਕਾਰ ਆਪਣੀ ਸਥਿਤੀ ਸਪਸ਼ੱਟ ਕਰੇ। ਆਗੂਆਂ ਨੇ ਕਿਹਾ ਕਿ ਹਾਲੇ ਤੱਕ ਪੰਜਾਬ ਸਰਕਾਰ ਵਲੋਂ ਖਨੌਰੀ ਬਾਰਡਰ ਉੱਤੇ ਮਾਰੇ ਗਏ ਨੌਜਵਾਨ ਦੇ ਮਾਮਲੇ ਵਿਚ ਐਫ.ਆਈ. ਆਰ. ਵੀ ਦਰਜ ਨਹੀਂ ਕੀਤੀ ਗਈ, ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਦੀ ਭੂਮਿਕਾ ਸ਼ੱਕੀ ਜਾਪ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ