JALANDHAR WEATHER

ਕਿਸਾਨ ਆਗੂਆਂ ਨੂੰ ਮਿਲਣ ਏ.ਡੀ.ਜੀ.ਪੀ. ਇੰਟੈਲੀਜੈਂਸ ਰਜਿੰਦਰਾ ਹਸਪਤਾਲ ਪਹੁੰਚੇ

ਪਟਿਆਲਾ, 22 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਹਰਿਆਣਾ ਸਰਹੱਦ ’ਤੇ ਫੱਟੜ ਹੋਏ ਕਿਸਾਨ ਆਗੂਆਂ ਨੂੰ ਮੌਜੂਦਾ ਸਮੇਂ ਮਿਲਣ ਲਈ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਏ.ਡੀ.ਜੀ.ਪੀ. ਇੰਟੈਲੀਜਲ ਪੰਜਾਬ ਜਸਕਰਨ ਸਿੰਘ ਪਹੁੰਚੇ ਹੋਏ ਹਨ, ਜੋ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਚਾਰ ਵਟਾਂਦਰਾ ਕਰਨਗੇ ਤੇ ਕਿਸਾਨੀ ਮੰਗਾਂ ਸੰਬੰਧੀ ਮੁੱਖ ਮੰਤਰੀ ਨੂੰ ਜਾਣੂ ਕਰਵਾਉਣਗੇ। ਸੂਚਨਾ ਮੁਤਾਬਿਕ ਇਸ ਮੌਕੇ ਕਿਸਾਨਾਂ ਵਲੋਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਹੀਦਾਂ ਦਰਜਾ ਦੇਣ ਦੀ ਮੰਗ ਤੇ ਹੋਰ ਮੁਆਵਜ਼ੇ ਦੀ ਗੱਲ ਉਨ੍ਹਾਂ ਸਾਹਮਣੇ ਰੱਖੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ