JALANDHAR WEATHER

ਦੇਸ਼ ਦੇ ਨਿਹੱਥੇ ਕਿਸਾਨਾਂ ’ਤੇ ਅੱਤਿਆਚਾਰ ਅਤੀ ਨਿੰਦਣਯੋਗ-ਕਿਸਾਨ ਆਗੂ

ਰੂੜੇਕੇ ਕਲਾਂ, 22 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਖਨੌਰੀ ਬਾਰਡਰ ’ਤੇ ਨਿਹੱਥੇ ਕਿਸਾਨਾਂ ’ਤੇ ਦੇਸ਼ ਦੀ ਫੌਜ ਅਤੇ ਹਰਿਆਣਾ ਪੁਲਿਸ ਵਲੋਂ ਕਿਸਾਨਾਂ ਦੇ ਗੋਲੀਆਂ ਮਾਰ, ਅੱਥਰੂ ਗੈਸ ਦੇ ਗੋਲੇ ਸੁਟ ਕੇ ਸੈਂਕੜੇ ਕਿਸਾਨਾਂ ਨੂੰ ਜ਼ਖ਼ਮੀ ਕਰਨ ਅਤੇ ਸਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਵਹੀਕਲਾਂ ਦੀ ਨਾਜਾਇਜ਼ ਭੰਨਤੋੜ ਕਰਨ ਤੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਬੱਲੋ ਦੇ ਨੌਜਵਾਨ ਸ਼ੁਭਕਰਨ ਸਿੰਘ ਨੂੰ ਗੋਲੀਆਂ ਮਾਰ ਕੇ ਫੌਜ ਤੇ ਪੁਲਿਸ ਵਲੋਂ ਸ਼ਹੀਦ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਤਹਿਤ ਬਰਨਾਲਾ-ਮਾਨਸਾ ਮੁੱਖ ਮਾਰਗ ਬੱਸ ਸਟੈਂਡ ਰੂੜੇਕੇ ਕਲਾਂ ਵਿਖੇ ਜਾਮ ਕਰਕੇ ਰੋਸ ਧਰਨਾ ਲਗਾ ਕੇ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ