JALANDHAR WEATHER

ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਮਗਰੋਂ ਕਿਸਾਨ ਆਗੂਆਂ ਨੇ ਕਰਤੇ ਵੱਡੇ ਐਲਾਨ

ਚੰਡੀਗੜ੍ਹ, 22 ਫਰਵਰੀ (ਦਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਵੱਡੇ ਖੁਲਾਸੇ ਕਰਦਿਆਂ ਕਿਹਾ ਕਿ ਕਿਸਾਨਾਂ ’ਤੇ ਗੋਲੀਆਂ ਚਲਾਉਣ ਵਾਲੇ ਪੁਲਿਸ ਮੁਲਾਜ਼ਮਾਂ ’ਤੇ 302 ਦਾ ਮਾਮਲਾ ਦਰਜ ਕੀਤਾ ਜਾਵੇ। ਇਸ ਮੌਕੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੱਲ੍ਹ ਨੂੰ ਕਿਸਾਨ ਗ੍ਰਹਿ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਨਗੇ। ਇਸ ਮੌਕੇ ਰਾਕੇਸ਼ ਟਿਕੈਤ ਨੇ ਕਿਹਾ ਕਿ 26 ਫਰਵਰੀ ਨੂੰ ਸਮੂਹ ਕਿਸਾਨ ਮੁੱਖ ਹਾਈਵੇ ’ਤੇ ਟਰੈਕਟਰ ਲੈ ਕੇ ਪ੍ਰਦਰਸ਼ਨ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ