JALANDHAR WEATHER

ਬੋਲੈਰੋ ਚਾਲਕ ਨੂੰ ਪਿਆ ਦਿਲ ਦਾ ਦੌਰਾ, ਬੇਕਾਬੂ ਵਾਹਨ ਨੇ 5 ਲੋਕਾਂ ਨੂੰ ਕੁਚਲਿਆ

ਨਾਗੌਰ, 22 ਫਰਵਰੀ – ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ਦੇ ਡੇਗਾਨਾ ਵਿਚ ਇਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ। ਇੱਥੇ ਬੋਲੈਰੋ ਗੱਡੀ ਚਲਾ ਰਹੇ ਡਰਾਈਵਰ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਜਿਸ ਤੋਂ ਬਾਅਦ ਗੱਡੀ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਸਾਹਮਣੇ ਤੋਂ ਜਾ ਰਹੀ ਸ਼ੋਭਾ ਯਾਤਰਾ 'ਚ ਜਾ ਵੱਜੀ ਅਤੇ 5 ਲੋਕਾਂ ਨੂੰ ਕੁਚਲ ਦਿੱਤਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ