10ਸੰਬੰਧਿਤ ਰਿਟਰਨਿੰਗ ਅਫ਼ਸਰਾਂ ਵਲੋਂ ਨਾਮਜ਼ਦਗੀ ਪੱਤਰ ਲੈਣ ਸਮੇਂ ਉਮੀਦਵਾਰਾਂ ਨੂੰ ਕੀਤਾ ਜਾ ਰਿਹੈ ਖੱਜਲ ਖੁਆਰ
ਜਲਾਲਾਬਾਦ, (ਫ਼ਾਜ਼ਿਲਕਾ), 4 ਅਕਤੂਬਰ (ਕਰਨ ਚੁਚਰਾ)- ਸੰਬੰਧਿਤ ਰਿਟਰਨਿੰਗ ਅਫ਼ਸਰਾਂ ਵਲੋਂ ਉਮੀਦਵਾਰਾਂ ਨੂੰ ਫਾਈਲਾਂ ਜਮਾਂ ਕਰਨ ’ਤੇ ਲਗਾਤਾਰ ਤੰਗ ਪਰੇਸ਼ਾਨ ਕਰਨ ਦੀਆਂ ਗੱਲਾਂ ਸਾਹਮਣੇ ਆ ਰਹੀਆਂ....
... 1 hours 7 minutes ago