JALANDHAR WEATHER

ਕੌਮੀ ਰਾਜ ਮਾਰਗ ’ਤੇ ਲੱਗੇ ਜਾਮ ਕਾਰਨ ਰਾਹਗੀਰਾਂ ’ਚ ਹਾਹਾਕਾਰ

ਦਸੂਹਾ, 1 ਨਵੰਬਰ (ਕੌਸ਼ਲ)- ਕਿਸਾਨ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁਕੇਰੀਆਂ ਸ਼ੂਗਰ ਮਿੱਲ ਕੋਲ ਲਗਾਏ ਗਏ ਧਰਨੇ ਕਾਰਨ ਦਸੂਹਾ ’ਤੇ ਕੌਮੀ ਰਾਜ ਮਾਰਗ ਦੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ, ਜਿਸ ਕਾਰਨ ਰਾਹਗੀਰਾਂ ’ਚ ਹਾਹਾਕਾਰ ਮੱਚ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ