JALANDHAR WEATHER

ਰਾਸ਼ਟਰੀ ਮਹਿਲਾ ਕਮਿਸ਼ਨ ਨੇ ਬਾਪ ਵਲੋਂ ਧੀ ਨੂੰ ਅੱਗ ਲਗਾ ਕੇ ਮਾਰਨ ਦਾ ਲਿਆ ਸਖ਼ਤ ਨੋਟਿਸ

ਬਾੜਮੇਰ , 1 ਦਸੰਬਰ- ਰਾਸ਼ਟਰੀ ਮਹਿਲਾ ਕਮਿਸ਼ਨ ਨੇ ਟਵੀਟ ਕੀਤਾ ਹੈ ਕਿ ਰਾਜਸਥਾਨ ਦੇ ਬਾੜਮੇਰ ਵਿਚ ਵਾਪਰੀ ਭਿਆਨਕ ਘਟਨਾ ਤੋਂ ਬਹੁਤ ਦੁਖੀ ਹਾਂ, ਜਿੱਥੇ ਇਕ ਪਿਤਾ ਨੇ ਕਥਿਤ ਤੌਰ 'ਤੇ ਆਪਣੀ ਧੀ ਨੂੰ ਅੱਗ ਲਗਾ ਕੇ ਮਾਰ ਦਿੱਤਾ । ਰਾਸ਼ਟਰੀ ਮਹਿਲਾ ਕਮਿਸ਼ਨ ਨੇ ਇਸ ਦੁਖਾਂਤ ਦਾ ਖੁਦ ਨੋਟਿਸ ਲਿਆ ਹੈ । ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਆਈਪੀਸੀ ਦੀ ਧਾਰਾ 302 ਲਾਗੂ ਕਰਨ ਲਈ ਅਧਿਕਾਰੀਆਂ ਤੋਂ ਤੇਜ਼ੀ ਨਾਲ ਕਾਰਵਾਈ ਕਰਨ ਲਈ ਰਾਜ ਦੇ ਡੀ.ਜੀ.ਪੀ. ਨੂੰ ਕਿਹਾ ਹੈ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ