JALANDHAR WEATHER

ਉੜੀਸ਼ਾ 'ਚ ਭਿਆਨਕ ਸੜਕ ਹਾਦਸਾ, ਵੈਨ-ਟਰੱਕ ਦੀ ਟੱਕਰ 'ਚ 8 ਲੋਕਾਂ ਦੀ ਮੌਤ

ਕੇਓਂਝਾਰ , 1 ਦਸੰਬਰ- ਉੜੀਸ਼ਾ ਦੇ ਕੇਓਂਝਾਰ ਜ਼ਿਲ੍ਹੇ ਵਿਚ ਇਕ ਵੱਡਾ ਸੜਕ ਹਾਦਸਾ ਵਾਪਰਿਆ। ਇਸ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 12 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮਰਨ ਵਾਲਿਆਂ ਵਿਚ ਤਿੰਨ ਔਰਤਾਂ ਅਤੇ ਇਕ ਬੱਚਾ ਸ਼ਾਮਿਲ ਹੈ । ਪੁਲਿਸ ਨੇ ਦੱਸਿਆ ਕਿ ਗੰਜਮ ਜ਼ਿਲੇ ਦੇ ਪੁਡਾਮਾਰੀ ਪਿੰਡ ਦੇ 20 ਲੋਕ ਇਕ ਵਾਹਨ 'ਚ ਦੇਵੀ ਤਾਰਿਣੀ ਦੇ ਦਰਸ਼ਨਾਂ ਲਈ ਜਾ ਰਹੇ ਸਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ