JALANDHAR WEATHER

ਮਲਿਕਅਰਜੁਨ ਖੜਗੇ ਨੇ ਸੀਨੀਅਰ ਨੇਤਾਵਾਂ ਨੂੰ ਵੋਟਾਂ ਦੀ ਗਿਣਤੀ 'ਤੇ ਨਜ਼ਰ ਰੱਖਣ ਲਈ ਲਗਾਈ ਡਿਊਟੀ

ਨਵੀਂ ਦਿੱਲੀ , 1 ਦਸੰਬਰ-ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ ਚੋਣਾਂ ਵਿਚ ਗਏ ਰਾਜਾਂ ਦੀ ਪਾਰਟੀ ਦੇ ਸੀਨੀਅਰ ਨੇਤਾਵਾਂ ਦੇ ਸੰਪਰਕ ਵਿਚ ਹਨ । ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਚੋਣ ਰਾਜਾਂ ਦੇ ਸਾਰੇ ਇੰਚਾਰਜਾਂ ਅਤੇ ਅਬਜ਼ਰਵਰਾਂ ਨੂੰ ਜ਼ਿੰਮੇਵਾਰੀ ਸੌਂਪੀ ਹੈ, ਉਥੇ ਹੀ ਬਣੇ ਰਹਿਣ ਦੇ ਨਿਰਦੇਸ਼ ਦਿੱਤੇ ਹਨ । ਉਨ੍ਹਾਂ ਨੂੰ ਵੋਟਾਂ ਦੀ ਗਿਣਤੀ 'ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ । ਡੀਕੇ ਸ਼ਿਵਕੁਮਾਰ ਭਲਕੇ ਹੈਦਰਾਬਾਦ (ਤੇਲੰਗਾਨਾ) ਪਹੁੰਚਣਗੇ । ਰਣਦੀਪ ਸੁਰਜੇਵਾਲਾ ਭੋਪਾਲ (ਮੱਧ ਪ੍ਰਦੇਸ਼) ਵਿਚ ਹਨ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ