JALANDHAR WEATHER

ਭਾਰਤ ਵਿਚ ਜਨਮੇ ਡਾ. ਸਮੀਰ ਸ਼ਾਹ ਹੋਣਗੇ ਬੀ.ਬੀ.ਸੀ. ਦੇ ਨਵੇਂ ਚੇਅਰਮੈਨ

ਲੰਡਨ, 7 ਦਸੰਬਰ- 40 ਸਾਲਾਂ ਤੋਂ ਵੱਧ ਸਮੇਂ ਤੋਂ ਯੂ.ਕੇ. ਦੇ ਪ੍ਰਸਾਰਣ ਵਿਚ ਕੰਮ ਕਰਨ ਵਾਲੇ ਭਾਰਤ ਵਿਚ ਜਨਮੇ ਮੀਡੀਆ ਕਾਰਜਕਾਰੀ ਡਾ. ਸਮੀਰ ਸ਼ਾਹ ਨੂੰ ਬੀ.ਬੀ.ਸੀ. ਦੇ ਨਵੇਂ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਲਈ ਯੂ.ਕੇ. ਸਰਕਾਰ ਦੇ ਪਸੰਦੀਦਾ ਉਮੀਦਵਾਰ ਵਜੋਂ ਘੋਸ਼ਿਤ ਕੀਤਾ ਗਿਆ ਹੈ। 71 ਸਾਲਾ ਸਮੀਰ ਸ਼ਾਹ, ਜਿਸ ਨੂੰ 2019 ਵਿਚ ਮਹਾਰਾਣੀ ਐਲਿਜ਼ਾਬੈਥ 99 ਦੁਆਰਾ ਟੈਲੀਵਿਜ਼ਨ ਅਤੇ ਵਿਰਾਸਤ ਦੀਆਂ ਸੇਵਾਵਾਂ ਲਈ ਸੀ.ਬੀ.ਈ. ਨਾਲ ਸਨਮਾਨਿਤ ਕੀਤਾ ਗਿਆ ਸੀ, ਰਿਚਰਡ ਸ਼ਾਰਪ ਦੀ ਥਾਂ ਲੈਣਗੇ, ਜਿਸ ਨੂੰ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨਾਲ ਗੱਲਬਾਤ ਕਰਨ ਤੋਂ ਬਾਅਦ ਅਸਤੀਫ਼ਾ ਦੇਣ ਲਈ ਮਜਬੂਰ ਕੀਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ