JALANDHAR WEATHER

ਭਾਜਪਾ ਸੰਸਦੀ ਦਲ ਦੀ ਬੈਠਕ ਜਾਰੀ, ਪ੍ਰਧਾਨ ਮੰਤਰੀ ਸਮੇਤ ਕਈ ਆਗੂ ਮੌਜੂਦ

ਨਵੀਂ ਦਿੱਲੀ, 7 ਦਸੰਬਰ- ਭਾਜਪਾ ਸੰਸਦੀ ਦਲ ਵਲੋਂ ਦਿੱਲੀ ਵਿਚ ਇਕ ਬੈਠਕ ਕੀਤੀ ਜਾ ਰਹੀ ਹੈ। ਇਸ ਬੈਠਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਭਾਜਪਾ ਦੇ ਹੋਰ ਵੱਡੇ ਆਗੂ ਮੌਜਦੂ ਹਨ। ਪਾਰਟੀ ਨੇ ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਚਾਰ ਵਿਚੋਂ ਤਿੰਨ ਰਾਜਾਂ ਵਿਚ ਜਿੱਤ ਹਾਸਲ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ