ਤਹਿਸੀਲ ਕੰਪਲੈਕਸ ’ਚ ਕਿਸਾਨਾਂ ਨੇ ਫੂਕੀ ਅਰਥੀ, ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
 
                  
ਤਪਾ ਮੰਡੀ, 23 ਫਰਵਰੀ (ਵਿਜੇ ਸ਼ਰਮਾ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੂਰੇ ਭਾਰਤ ਵਿਚ ਤਹਿਸੀਲ ਪੱਧਰ ’ਤੇ ਅਰਥੀ ਫੂਕ ਮੁਜ਼ਾਹਰੇ ਕਰਕੇ ਕੇਂਦਰ ਤੇ ਹਰਿਆਣਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੇ ਜਾਣ ਦਾ ਸਮਾਚਾਰ ਮਿਲਿਆ। ਇਸੇ ਲੜੀ ਤੇ ਚੱਲਦਿਆਂ ਸਬ-ਡਿਵੀਜ਼ਨ ਦੀ ਤਹਿਸੀਲ ਕੰਪਲੈਕਸ ’ਚ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਦੀ ਅਗਵਾਈ ਹੇਠ ਅਰਥੀ ਫੂਕੀ ਮੁਜ਼ਾਹਰਾ ਕਰਦਿਆ ਆਗੂਆਂ ਨੇ ਦੱਸਿਆ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਸਾਡੇ ਕਿਸਾਨਾਂ ਤੇ ਲਾਠੀਚਾਰਜ ਕਰਕੇ ਨੌਜਵਾਨ ਸ਼ਹੀਦ ਕੀਤਾ ਗਿਆ।
 
         
 
     
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            