ਝਾਰਖੰਡ ਹਾਈਕੋਰਟ ਤੋਂ ਰਾਹੁਲ ਗਾਂਧੀ ਨੂੰ ਝਟਕਾ, ਅਮਿਤ ਸ਼ਾਹ ’ਤੇ ਟਿੱਪਣੀ ਮਾਮਲੇ ’ਚ ਪਟੀਸ਼ਨ ਖਾਰਿਜ਼
ਨਵੀਂ ਦਿੱਲੀ, 23 ਫਰਵਰੀ-ਝਾਰਖੰਡ ਹਾਈ ਕੋਰਟ ਨੇ ਉਸ ਸਮੇਂ ਦੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਦੇ ਖ਼ਿਲਾਫ਼ ਕੀਤੀ ਕਥਿਤ ਅਪਮਾਨਜਨਕ ਟਿੱਪਣੀਆਂ ਦੇ ਮਾਮਲੇ ’ਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਰੱਦ ਕਰਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ।