JALANDHAR WEATHER

ਹਾਲੇ ਵੀ ਨਹੀਂ ਹੋ ਸਕਿਆ ਮ੍ਰਿਤਕ ਸ਼ੁਭਕਰਨ ਦਾ ਪੋਸਟਮਾਰਟਮ, ਅਗਲੀ ਰਣਨੀਤੀ ਲਾਈ ਕਿਸਾਨ ਆਗੂਆਂ ਦੀ ਮੀਟਿੰਗ ਜਾਰੀ

ਪਟਿਆਲਾ, 23 ਫਰਵਰੀ (ਦਮਨਜੀਤ ਸਿੰਘ)- ਖਨੌਰੀ ਸਰਹੱਦ ਉੱਤੇ ਗੋਲੀ ਲੱਗਣ ਨਾਲ ਮਾਰੇ ਗਏ 22 ਸਾਲਾ ਨੌਜਵਾਨ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਦਾ ਹਾਲੇ ਤੱਕ ਵੀ ਪੋਸਟਮਾਰਟਮ ਨਹੀਂ ਹੋ ਸਕਿਆ ਹੈ। ਪੋਸਟਮਾਰਟਮ ਨੂੰ ਲੈ ਕੇ ਕਿਸਾਨ ਆਗੂਆਂ ਅਤੇ ਸਰਕਾਰ ਵਿਚਾਲੇ ਫਸਿਆ ਪੇਚ ਨਹੀਂ ਨਿਕਲ ਸਕਿਆ ਹੈ। ਇਸ ਮਾਮਲੇ ਨੂੰ ਲੈ ਕੇ ਕਿਸਾਨ ਆਗੂਆਂ ਦੀ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖ਼ੇ ਪਿਛਲੇ ਕਈਂ ਘੰਟਿਆ ਤੋਂ ਮੀਟਿੰਗ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ