JALANDHAR WEATHER

ਜਲੰਧਰ ’ਚ ਪ੍ਰਸ਼ਾਸਨ ਦੇ ਹੁਕਮਾਂ ਨੂੰ ਛਿੱਕੇ ਤੇ ਟੰਗ ਖੁੱਲੇ੍ਹ ਸ਼ਰਾਬ ਦੇ ਠੇਕੇ

ਲਾਂਬੜਾ, 23 ਫਰਵਰੀ (ਪਰਮੀਤ ਗੁਪਤਾ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ’ਚ ਡਿਪਟੀ ਕਮਿਸ਼ਨਰ ਜਲੰਧਰ ਵਲੋਂ ਜਲੰਧਰ ਵਿਖੇ ਦੋ ਦਿਨ ਦਾ ਡਰਾਈ ਡੇਅ ਦਾ ਐਲਾਨ ਕੀਤਾ ਗਿਆ ਸੀ ਪਰ ਕੁਝ ਸ਼ਰਾਬ ਠੇਕੇਦਾਰਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਨੂੰ ਛਿੱਕੇ ਦੇ ਟੰਗਦੇ ਸ਼ੋਭਾ ਯਾਤਰਾ ਵਾਲੇ ਰੂਟ ਦੇ ਉੱਤੇ ਖਾਂਬਰਾ ਖੁਰਲਾ ਕਿੰਗਰਾ ਵਿਖੇ ਸ਼ਰਾਬ ਠੇਕੇ ਖੋਲ੍ਹ ਕੇ ਸ਼ਰਾਬ ਦੀ ਵਿਕਰੀ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ