JALANDHAR WEATHER

IND vs ENG 4th Test Day 1 :ਭਾਰਤ ਦੀ ਸ਼ਾਨਦਾਰ ਗੇਂਦਬਾਜ਼ੀ, ਲੰਚ ਤੱਕ ਇੰਗਲੈਂਡ ਦੀਆਂ 5 ਡਿੱਗੀਆਂ ਵਿਕਟਾਂ

ਰਾਂਚੀ, 23 ਫਰਵਰੀ- ਭਾਰਤ ਖਿਲਾਫ ਪੰਜ ਟੈਸਟ ਮੈਚਾਂ ਦੀ ਸੀਰੀਜ਼ ਦੇ ਚੌਥੇ ਮੈਚ ’ਚ ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਅੱਜ ਇੱਥੇ ਇੰਗਲੈਂਡ ਦੇ ਕਪਤਾਨ ਬੇਨ ਸਟੋਕਸ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕਰਦਿਆਂ 5 ਵਿਕਟਾਂ ਦੇ ਨੁਕਸਾਨ ’ਤੇ 112 ਦੌੜਾਂ ਬਣਾਈਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ