JALANDHAR WEATHER

ਡੱਲੇਵਾਲ ਨੂੰ ਰਾਜਿੰਦਰਾ ਹਸਪਤਾਲ ਤੋਂ ਮਿਲੀ ਛੁੱਟੀ

ਪਟਿਆਲਾ, 23 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਮੰਨੀਆਂ ਹੋਈਆਂ ਮੰਗਾਂ ਨੂੰ ਮਨਵਾਉਣ ਲਈ ਦਿੱਲੀ ਜਾਣ ਲਈ ਬਜਿਦ ਕਿਸਾਨ ਯੂਨੀਅਨ ਵਲੋਂ ਲਗਾਏ ਗਏ ਪੰਜਾਬ ਹਰਿਆਣਾ ਸਰਹੱਦਾਂ ’ਤੇ ਮੋਰਚਿਆਂ ਦੌਰਾਨ ਸਿਹਤ ਖਰਾਬ ਹੋਣ ਕਾਰਨ ਰਜਿੰਦਰਾ ਹਸਪਤਾਲ ਵਿੱਚ ਲੰਘੇ ਦਿਨ ਹੀ ਦਾਖ਼ਲ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਛੁੱਟੀ ਦੇ ਦਿੱਤੀ ਗਈ ਹੈ। ਉਹ ਦੁਬਾਰਾ ਆਪਣੇ ਕਾਫਲੇ ਨਾਲ ਸ਼ੰਭੂ ਬਾਰਡਰ ਦੇ ਉੱਪਰ ਲੱਗੇ ਮੋਰਚੇ ਵੀ ਸ਼ਿਰਕਤ ਕਰਨ ਲਈ ਪਟਿਆਲਾ ਤੋਂ ਰਵਾਨਾ ਹੋ ਚੁੱਕੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ