JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਭਰ 'ਚ ਫੈਲੇ ਨਸ਼ੇ ਤੋਂ ਚਿੰਤਤ ਹੋਣਾ ਚਾਹੀਦਾ ਹੈ- ਹਰੀਸ਼ ਰਾਵਤ

ਹਰਿਦੁਆਰ (ਉਤਰਾਖੰਡ) , 23 ਫਰਵਰੀ – ਕਾਂਗਰਸ ਨੇਤਾ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਭਰ 'ਚ ਫੈਲੇ ਨਸ਼ੇ ਦੇ ਰੁਝਾਨ ਤੋਂ ਸਭ ਤੋਂ ਵੱਧ ਚਿੰਤਤ ਹੋਣਾ ਚਾਹੀਦਾ ਹੈ ਅਤੇ ਰਾਹੁਲ ਗਾਂਧੀ ਨੇ ਸੱਚਾਈ ਦਾ ਪਰਦਾਫਾਸ਼ ਕੀਤਾ ਹੈ । ਸਾਡਾ ਉੱਤਰਾਖੰਡ ਵੀ ਇਸ ਸਮੇਂ ਨਸ਼ੇ ਦਾ ਸਾਹਮਣਾ ਕਰ ਰਿਹਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ