JALANDHAR WEATHER

ਭਜਨ ਲਾਲ ਸ਼ਰਮਾ ਨੇ ਯੋਗੀ ਆਦਿੱਤਿਆਨਾਥ ਨਾਲ ਕੀਤੀ ਮੁਲਾਕਾਤ

ਉੱਤਰ ਪ੍ਰਦੇਸ਼, 23 ਫਰਵਰੀ - ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਲਖਨਊ ਵਿਖੇ ਮੁਲਾਕਾਤ ਕੀਤੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ