16ਬਠਿੰਡਾ ਜਾ ਰਹੇ ਕਰੀਬ ਢਾਈ ਦਰਜਨ ਕਿਸਾਨਾਂ ਨੂੰ ਹਿਰਾਸਤ 'ਚ ਲੈਕੇ ਸੁਨਾਮ ਪੁਲਿਸ ਚੌਂਕੀ ਬਿਠਾਇਆ
ਸੁਨਾਮ ਊਧਮ ਸਿੰਘ ਵਾਲਾ, 18 ਫਰਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਜੇਲ੍ਹ ਵਿਚ ਬੰਦ ਕਿਸਾਨ ਆਗੂ ਸ਼ਗਨਦੀਪ ਸਿੰਘ ਜਿਉਂਦ ਅਤੇ ਬਲਦੇਵ ਸਿੰਘ ਚਾਉਕੇ ਦੀ ਰਿਹਾਈ ਦੀ ਮੰਗ ਨੂੰ ਲੈਕੇ ਡਿਪਟੀ ਕਮਿਸ਼ਨਰ ਬਠਿੰਡਾ..
... 3 hours 48 minutes ago