JALANDHAR WEATHER

ਜਦੋਂ ਗਰੀਬਾਂ ਨੂੰ ਤਰਜੀਹ ਦਿੱਤੀ ਤਾਂ ਭਾਰਤ ਗਤੀਸ਼ੀਲ ਤੌਰ 'ਤੇ ਤਰੱਕੀ ਕਰਦਾ ਗਿਆ - ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਨਵੀਂ ਦਿੱਲੀ , 30 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ 2014 'ਚ ਜਦੋਂ ਦੇਸ਼ ਨੇ ਸਾਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਅਤੇ ਸਰਕਾਰ ਚਲਾਉਣ ਦੀ ਜ਼ਿੰਮੇਵਾਰੀ ਦਿੱਤੀ ਤਾਂ ਅਸੀਂ ਸਭ ਤੋਂ ਪਹਿਲਾਂ 'ਪੱਛੜੇ ਲੋਕਾਂ ਨੂੰ ਤਰਜੀਹ' ਦੇ ਮੰਤਰ ਨਾਲ ਅੱਗੇ ਵਧਣਾ ਸ਼ੁਰੂ ਕੀਤਾ । ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਕਦੇ ਵੀ ਸਕੀਮਾਂ ਦਾ ਲਾਭ ਨਹੀਂ ਮਿਲਿਆ । ਅਸੀਂ ਉਨ੍ਹਾਂ ਲੋਕਾਂ ਦੀ ਜ਼ਿੰਦਗੀ ਬਦਲਣ ਦੀ ਕੋਸ਼ਿਸ਼ ਕਰ ਰਹੇ ਹਾਂ ਜਿਨ੍ਹਾਂ ਨੂੰ ਦਹਾਕਿਆਂ ਤੋਂ ਸਰਕਾਰ ਤੋਂ ਕੋਈ ਸਹੂਲਤ ਨਹੀਂ ਮਿਲੀ। ਨੌਕਰਸ਼ਾਹੀ ਉਹੀ ਹੈ, ਲੋਕ ਉਹੀ ਹਨ...ਫਿਰ ਵੀ ਜਦੋਂ ਗਰੀਬਾਂ ਨੂੰ ਤਰਜੀਹ ਦਿੱਤੀ ਗਈ, ਸਭ ਕੁਝ ਬਦਲਣਾ ਸ਼ੁਰੂ ਹੋ ਗਿਆ ਅਤੇ ਭਾਰਤ ਗਤੀਸ਼ੀਲ ਤੌਰ 'ਤੇ ਤਰੱਕੀ ਕਰਦਾ ਗਿਆ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ