JALANDHAR WEATHER

ਖੇਮਕਰਨ ਪੁਲਿਸ ਨੇ ਸਰਹੱਦੀ ਖੇਤਰ 'ਚੋਂ ਦੋ ਭਰਾਵਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ

ਖੇਮਕਰਨ , 30 ਨਵੰਬਰ - (ਰਾਕੇਸ਼ ਬਿੱਲਾ) - ਸਰਹੱਦੀ ਖੇਤਰ ਦੇ ਪਿੰਡ ਮਸਤਗੜ੍ਹ ਨਜ਼ਦੀਕ ਤੋਂ ਪੁਲਿਸ ਥਾਣਾ ਖੇਮਕਰਨ ਦੇ ਐਸਐਚਓ ਗੁਰਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਗੁਪਤ ਸੂਚਨਾ ’ਤੇ ਦੋ ਭਰਾਵਾਂ ਜੁਗਰਾਜ ਸਿੰਘ ਤੇ ਹਰਪ੍ਰੀਤ ਸਿੰਘ ਪੁੱਤਰ ਜਾਗੀਰ ਸਿੰਘ ਵਾਸੀ ਪਿੰਡ ਦਾਸੂਵਾਲ ਨੂੰ ਦੋ ਬੋਤਲਾਂ ’ਚ ਭਰੀ ਹੋਈ 255 ਗ੍ਰਾਮ ਤੇ 260 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ