JALANDHAR WEATHER

ਪਟਨਾ ਵਿਚ ਅਮਿਤ ਸ਼ਾਹ ਦੀ ਪ੍ਰਧਾਨਗੀ ਵਿਚ ਪੂਰਬੀ ਜ਼ੋਨਲ ਕੌਂਸਲ ਦੀ ਮੀਟਿੰਗ , ਕਈ ਮੁੱਦਿਆਂ ਦਾ ਕੀਤਾ ਗਿਆ ਹੱਲ

ਨਵੀਂ ਦਿੱਲੀ, 10 ਦਸੰਬਰ (ਏਜੰਸੀ)- ਬਿਹਾਰ ਦੇ ਪਟਨਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ 'ਚ ਹੋਈ ਪੂਰਬੀ ਜ਼ੋਨਲ ਕੌਂਸਲ ਦੀ 26ਵੀਂ ਬੈਠਕ 'ਚ ਕਈ ਮੁੱਦਿਆਂ ਦਾ ਹੱਲ ਕੀਤਾ ਗਿਆ । ਸ਼ਾਹ ਨੇ ਦੱਸਿਆ, "ਮੀਟਿੰਗ ਚੰਗੀ ਰਹੀ ਅਤੇ ਮੀਟਿੰਗ ਵਿਚ ਕਈ ਮੁੱਦਿਆਂ ਦਾ ਹੱਲ ਕੀਤਾ ਗਿਆ। ਕੁਝ ਮੁੱਦਿਆਂ ਲਈ ਕਮੇਟੀਆਂ ਵੀ ਬਣਾਈਆਂ ਗਈਆਂ ਸਨ। "

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ