JALANDHAR WEATHER

ਪ੍ਰਧਾਨ ਮੰਤਰੀ ਨੇ ਮਰਹੂਮ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਜਯੰਤੀ ਮੌਕੇ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ, 11 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਮਰਹੂਮ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ ਹੈ। ਆਪਣੀ ਟਵੀਟ ਵਿਚ ਪ੍ਰਧਾਨ ਮੰਤਰੀ ਨੇ ਲਿਖਿਆ ਕਿ ਉਨ੍ਹਾਂ ਦੀ ਸੂਝ ਅਤੇ ਲੀਡਰਸ਼ਿਪ ਅਨਮੋਲ ਸੀ ਅਤੇ ਵਿਅਕਤੀਗਤ ਪੱਧਰ ’ਤੇ ਸਾਡੀ ਗੱਲਬਾਤ ਹਮੇਸ਼ਾ ਬਹੁਤ ਵਧੀਆ ਰਹੀ। ਉਨ੍ਹਾਂ ਕਿਹਾ ਕਿ ਅੱਜ ਮੈਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਾ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ