ਝਾਰਖ਼ੰਡ: ਮੁੱਖ ਮੰਤਰੀ ਹੇਮੰਤ ਸੋਰੇਨ ਨੇ ਈ.ਡੀ. ਨੇ ਕੀਤਾ ਤਲਬ

ਰਾਂਚੀ, 11 ਦਸੰਬਰ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਝਾਰਖ਼ੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਥਿਤ ਜ਼ਮੀਨ ਘੁਟਾਲੇ ਦੇ ਮਾਮਲੇ ਵਿਚ 12 ਦਸੰਬਰ ਨੂੰ ਤਲਬ ਕੀਤਾ ਹੈ।