ਕਾਂਗਰਸ ਤੇ ਆਪ ਅੱਜ ਕਰੇਗੀ ਸਾਂਝੀ ਪ੍ਰੈਸ ਕਾਨਫ਼ਰੰਸ- ਸੂਤਰ
ਨਵੀਂ ਦਿੱਲੀ, 24 ਫਰਵਰੀ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਅੱਜ ਦਿੱਲੀ ਵਿੱਚ ਸਾਂਝੀ ਪ੍ਰੈਸ ਕਾਨਫ਼ਰੰਸ ਕਰਨਗੇ। ਜਾਣਕਾਰੀ ਅਨੁਸਾਰ ਸਿ ਵਿਚ ਲੋਕ ਸਭਾ ਚੋਣਾਂ 2024 ਲਈ ਸੀਟਾਂ ਦੀ ਵੰਡ ਬਾਰੇ ਐਲਾਨ ਕੀਤੇ ਜਾਣ ਦੀ ਉਮੀਦ ਹੈ।